← ਪਿਛੇ ਪਰਤੋ
ਪੜ੍ਹੋ, ਸੁਮੇਧ ਸੈਣੀ ਦੀ ਜ਼ਮਾਨਤ ਦੀ ਅਰਜ਼ੀ ਦਾ ਕੀ ਬਣਿਆ ਹਾਈ ਕੋਰਟ 'ਚ ? ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਕੇਸ ਸਬੰਧੀ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਵੱਲੋਂ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਤੇ ਹਾਈ ਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ . ਜਸਟਿਸ ਸ ਫਤਹਿਦੀਪ ਸਿੰਘ ਦੀ ਅਦਾਲਤ ਵਿਚ ਦੋਹਾਂ ਧਿਰਾਂ ਵਿਚਕਾਰ ਹੋਈ ਲੰਮੀ ਬਹਿਸ ਤੋਂ ਬਾਅਦ ਅਦਾਲਤ ਨੇ ਆਪਣਾ ਨਿਰਣਾ ਰਾਖਵਾਂ ਰੱਖਣ ਦਾ ਐਲਾਨ ਕੀਤਾ . ਅਦਾਲਤ ਨੇ ਆਪਣੇ ਫੈਸਲੇ ਦੀ ਤਾਰੀਖ਼ 8 ਸਤੰਬਰ ਤਹਿ ਕੀਤੀ ਹੈ .
Total Responses : 265