← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 8 ਸਤੰਬਰ 2020 - ਅੰਮ੍ਰਿਤਸਰ 'ਚ ਅੱਜ ਇੱਕ ਵਾਰ ਫਿਰ ਕੋਰੋਨਾ ਦਾ ਜ਼ਬਰਦਸਤ ਧਮਾਕਾ ਹੋਇਆ। ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 230 ਨਵੇਂ ਮਾਮਲੇ ਸਾਹਮਣੇ ਆਏ ਅਤੇ 7 ਹੋਰ ਕੋਰੋਨਾ ਪੀੜਤ ਮਰੀਜ਼ਾਂ ਨੇ ਦਮ ਤੋੜ ਦਿੱਤਾ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਅੰਮ੍ਰਿਤਸਰ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 5226 ਹੋ ਗਈ ਹੈ, ਜਿਨ੍ਹਾਂ 'ਚੋਂ 1069 ਸਰਗਰਮ ਮਾਮਲੇ ਹਨ। ਉੱਥੇ ਹੀ ਅੰਮ੍ਰਿਤਸਰ 'ਚ ਕੋਰੋਨਾ ਕਾਰਨ ਹੁਣ ਤੱਕ 214 ਮੌਤਾਂ ਹੋ ਚੁੱਕੀਆਂ ਹਨ।
Total Responses : 265