← ਪਿਛੇ ਪਰਤੋ
ਚੰਡੀਗੜ੍ਹ, 11 ਸਤੰਬਰ 2020 - ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾਉ ਜ਼ਮਾਨਤ ਅਰਜ਼ੀ ਨੂੰ ਸੁਪਰੀਮ ਕੋਰਟ ਵਿੱਚ ਇਸ ਆਧਾਰ ’ਤੇ ਖਾਰਜ ਕਰ ਦਿੱਤਾ ਗਿਆ ਹੈ ਕਿ ਲੋੜੀਂਦੇ ਦਸਤਾਵੇਜ਼ ਪੂਰੇ ਨਹੀਂ ਕੀਤੇ ਗਏ ਸਨ।
ਕਾਨੂੰਨੀ ਮਾਹਰਾਂ ਦਾ ਕਹਿਣਾ ਹੈ ਕਿ ਹੁਣ ਇਤਰਾਜ਼ ਦੂਰ ਕਰਨ ਤੋਂ ਬਾਅਦ ਹੀ ਅਰਜ਼ੀ ਨੂੰ ਦੁਬਾਰਾ ਕੋਰਟ 'ਚ ਦਾਖਲ ਕੀਤਾ ਜਾ ਸਕੇਗਾ।
Total Responses : 265