← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 19 ਸਤੰਬਰ 2020 - ਲਾਪਤਾ ਪਾਵਨ ਸਰੂਪ ਮਾਮਲੇ 'ਚ ਦੋਸ਼ੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਮੰਗ ਨੂੰ ਲੈ ਕੇ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਦਿੱਤਾ ਜਾ ਰਿਹਾ ਹੈ। ਰੋਸ ਧਰਨਾ ਅੱਜ ਛੇਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ। ਧਰਨਾਕਾਰੀ, ਜੋ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਸਾਹਮਣੇ ਅਜੇ ਵੀ ਡਟੇ ਹੋਏ ਹਨ, ਦੀ ਹਮਾਇਤ 'ਚ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਰਾਜਸੀ ਪਾਰਟੀਆਂ ਦੇ ਆਗੂ ਪਹੁੰਚ ਰਹੇ ਹਨ।
Total Responses : 265