← ਪਿਛੇ ਪਰਤੋ
ਚੰਡੀਗੜ੍ਹ, 24 ਸਤੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 76 ਮੌਤਾਂ ਹੋਈਆਂ ਹਨ ਜਦੋਂ ਕਿ 1793 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 20679 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 105220 ਹੋ ਗਈ ਹੈ ਜਦੋਂ ਕਿ 81475 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265