← ਪਿਛੇ ਪਰਤੋ
ਚੰਡੀਗੜ੍ਹ, 27 ਸਤੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 50 ਮੌਤਾਂ ਹੋਈਆਂ ਹਨ ਜਦੋਂ ਕਿ 1458 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 18556 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 110106 ਹੋ ਗਈ ਹੈ ਜਦੋਂ ਕਿ 18556 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265