- ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 42 ਮੌਤਾਂ ਹੋਈਆਂ, 857 ਨਵੇਂ ਕੇਸ ਆਏ ਸਾਹਮਣੇ
ਚੰਡੀਗੜ੍ਹ, 4 ਅਕਤੂਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 42 ਮੌਤਾਂ ਹੋਈਆਂ ਹਨ ਜਦੋਂ ਕਿ 857 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 13577 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 118157 ਹੋ ਗਈ ਹੈ ਜਦੋਂ ਕਿ 100977 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...