← ਪਿਛੇ ਪਰਤੋ
ਚੰਡੀਗੜ੍ਹ, 12 ਅਕਤੂਬਰ 2020 - ਕੇਂਦਰ ਸਰਕਾਰ ਦੁਆਰਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੁੜ ਰਾਬਤਾ ਕਰਨ ਲਈ 14 ਅਕਤੂਬਰ ਲਈ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਬਾਰੇ ਕਿਸਾਨ ਯੂਨੀਅਨਾਂ ਦੁਆਰਾ ਜਲੰਧਰ 'ਚ 13 ਅਕਤੂਬਰ ਨੂੰ ਮੀਟਿੰਗ ਰੱਖੀ ਸੀ, ਜੋ ਕਿ ਹੁਣ ਚੰਡੀਗੜ੍ਹ ਦੇ ਕਿਸਾਨ ਭਵਨ 'ਚ ਹੋਵੇਗੀ ਜਿਸ 'ਚ 14 ਅਕਤੂਬਰ ਦੀ ਕੇਂਦਰ ਦੁਆਰਾ ਰੱਖੀ ਮੀਟਿੰਗ ਬਾਰੇ ਫੈਸਲਾ ਲਿਆ ਜਾਏਗਾ।
Total Responses : 266