ਅੰਮ੍ਰਿਤਸਰ, 12 ਅਕਤੂਬਰ 2020 - ਨਿਰੰਕਾਰੀ ਭਵਨ ਅਦਲੀਵਾਲ (ਰਾਜਾਸਾਂਸੀ, ਅੰਮ੍ਰਿਤਸਰ) ਗਰਨੇਡ ਅਟੈਕ ਕੇਸ ਵਿੱਚ ਪਿੰਡ ਧਾਰੀਵਾਲ ਦੇ ਸਿੱਖ ਨੌਜਵਾਨ ਬਿਕਰਮਜੀਤ ਸਿੰਘ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ।
ਦੱਸ ਦੇਈਏ ਕਿ ਸਾਲ 2018 ਦੇ ਨਵੰਬਰ ਮਹੀਨੇ 'ਚ ਅਦਲੀਵਾਲ ਦੇ ਨਿਰੰਕਾਰੀ ਭਵਨ 'ਚ ਗਰਨੇਡ ਅਟੈਕ ਹੋਇਆ ਸੀ ਜਿਸ 'ਚ 3 ਮੌਤਾਂ ਤੇ 20 ਦੇ ਕਰੀਬ ਲੋਕ ਜ਼ਖਮੀ ਹੋ ਗਏ ਸਨ। ਪੁਲਿਸ ਨੇ ਬਿਕਰਮਜੀਤ ਨੂੰ ਇਸ ਘਟਨਾ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਪਰ ਬਿਕਰਮਜੀਤ ਦੇ ਪਰਿਵਾਰ ਨੇ ਆਪਣੇ ਪੁੱਤ ਨੂੰ ਪੁਲਿਸ ਦੁਆਰਾ ਝੂਠਾ ਚੁੱਕਣ ਦਾ ਦਾਅਵਾ ਕੀਤਾ ਸੀ।
www.babushahi.com › view-news
Nov 21, 2018 — Nirankari Mission Blast-Amritsar-Nov18-2018 ... and Pak establishment to carry out terrorist actions in Punjab to disturb the peace in the State.
www.babushahi.com › full-news
Nov 18, 2018 — Nirankari Mission Blast-Amritsar-Nov18-2018 ... Amritsar, Nov 18 - ACS Home and DGP Punjab visit the bomb blast site and those injured at ...