← ਪਿਛੇ ਪਰਤੋ
ਚੰਡੀਗੜ੍ਹ, 14 ਅਕਤੂਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 31 ਮੌਤਾਂ ਹੋਈਆਂ ਹਨ ਜਦੋਂ ਕਿ 549 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 7760 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 125760 ਹੋ ਗਈ ਹੈ ਜਦੋਂ ਕਿ 114075 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265