← ਪਿਛੇ ਪਰਤੋ
ਚੰਡੀਗੜ੍ਹ, 17 ਅਕਤੂਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 19 ਮੌਤਾਂ ਹੋਈਆਂ ਹਨ ਜਦੋਂ ਕਿ 427 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 6230 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 127154 ਹੋ ਗਈ ਹੈ ਜਦੋਂ ਕਿ 116925 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265