← ਪਿਛੇ ਪਰਤੋ
ਚੰਡੀਗੜ੍ਹ, 17 ਅਕਤੂਬਰ 2020 - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਖਿਲਾਫ ਰੋਸ ਵਜੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਕਿਸਾਨ ਮਾਰੂ ਦੱਸਿਆ ਹੈ। ਇਸ ਦੇ ਨਾਲ ਹੀ ਮਾਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਮਾਲਵਿੰਦਰ ਕੰਗ ਪੰਜਾਬ ਵਿਚ ਭਾਜਪਾ ਦਾ ਵੱਡਾ ਸਿੱਖ ਚਿਹਰਾ ਸੀ। ਕੰਗ ਤੋਂ ਪਹਿਲਾਂ ਵੀ ਕਈ ਭਾਜਪਾ ਲੀਡਰ ਪਾਰਟੀ ਛੱਡ ਚੁੱਕੇ ਹਨ।
Total Responses : 266