← ਪਿਛੇ ਪਰਤੋ
ਚੰਡੀਗੜ੍ਹ, 19 ਅਕਤੂਬਰ 2020 - ਕੇਂਦਰ ਸਰਕਾਰ ਦੁਆਰਾ ਲਿਆਂਦੇ ਖੇਤੀ ਕਾਨੂੰਨਾਂ ਬਾਰੇ ਪੰਜਾਬ ਸਰਕਾਰ ਵੱਲੋਂ ਸੱਦੇ ਸਪੈਸ਼ਲ ਸੈਸ਼ਨ ਦੇ ਦੂਸਰੇ ਦਿਨ, ਜਾਣਿਕਿ ਮੰਗਲਵਾਰ ਨੂੰ ਕਿਸਾਨਾਂ ਦੇ ਹਿੱਤ 'ਚ ਬਿੱਲ ਪੇਸ਼ ਕੀਤਾ ਜਾਏਗਾ। ਪੰਜਾਬ ਸਰਕਾਰ ਵਲੋਂ ਭਲਕੇ ਸਵੇਰੇ 10.30 ਤੋਂ 11 ਵਜੇ ਦੇ ਵਿਚਾਲੇ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਬਾਰੇ ਕਾਂਗਰਸੀ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਹੈ।
Total Responses : 266