ਚੰਡੀਗੜ੍ਹ, 21 ਅਕਤੂਬਰ 2020 - ਵਪਾਰੀ ਵਰਗ ਨੇ ਕਿਸਾਨਾਂ ਦੀ ਪ੍ਰੈਸ ਕਾਨਫਰੰਸ ਦੌਰਾਨ ਹੱਲਾ ਕੀਤਾ ਅਤੇ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦਾ ਨਾਲ ਹਨ ਪਰ ਉਨ੍ਹਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ, ਹੱਲੇ ਦੌਰਾਨ 'ਚ ਕਈ ਪੈਟਰੋਲ ਪੰਪ ਦੇ ਵਪਾਰੀ ਮੌਜੂਦ ਸਨ ਅਤੇ ਉਹ ਮੰਗ ਕਰ ਰਹੇ ਹਨ ਕਿ ਕਿਸਾਨਾਂ ਕਰਕੇ ਸਾਡਾ ਵਪਾਰ ਰੁਕ ਗਿਆ ਹੈ। ਜਿਸ ਵੱਲੋਂ ਧਿਆਨ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ ਰਿਲਾਇੰਸ ਦੇ ਪੈਟਰੋਲ ਪੰਪਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਕਿਸੇ ਨੂੰ ਵੀ ਤੇਲ ਪਾਉਣ ਜਾਂ ਪਵਾਉਣ ਨਹੀਂ ਦਿੱਤਾ ਜਾ ਰਿਹਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://www.facebook.com/BabushahiDotCom/videos/264301161627439