← ਪਿਛੇ ਪਰਤੋ
ਚੰਡੀਗੜ੍ਹ, 28 ਅਕਤੂਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 20 ਮੌਤਾਂ ਹੋਈਆਂ ਹਨ ਜਦੋਂ ਕਿ 528 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4239 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 132263 ਹੋ ਗਈ ਹੈ ਜਦੋਂ ਕਿ 123866 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265