← ਪਿਛੇ ਪਰਤੋ
ਚੰਡੀਗੜ੍ਹ, 6 ਨਵੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 14 ਮੌਤਾਂ ਹੋਈਆਂ ਹਨ ਜਦੋਂ ਕਿ 647 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4882 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 136481 ਹੋ ਗਈ ਹੈ ਜਦੋਂ ਕਿ 127304 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265