← ਪਿਛੇ ਪਰਤੋ
ਚੰਡੀਗੜ੍ਹ, 11 ਨਵੰਬਰ 2020 - ਬੀਤੇ ਦਿਨ 10 ਨਵੰਬਰ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਆਕਸੀਜ਼ਨ ਪੱਧਰ ਘੱਟ ਹੋਣ ’ਤੇ ਲੁਧਿਆਣਾ ਦੇ ਦਯਾਨੰਦ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿੱਥੇ ਟੈਸਟ ਕਰਨ ’ਤੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਦੀ ਚੰਗੀ ਸਿਹਤ ਲਈ ਪੰਜਾਬ ਕਾਂਗਰਸ ਵੱਲੋਂ ਅਰਦਾਸ ਕੀਤੀ ਗਈ।
Total Responses : 265