← ਪਿਛੇ ਪਰਤੋ
ਚੰਡੀਗੜ੍ਹ, 13 ਨਵੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 17 ਮੌਤਾਂ ਹੋਈਆਂ ਹਨ ਜਦੋਂ ਕਿ 738 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 5771 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 140605 ਹੋ ਗਈ ਹੈ ਜਦੋਂ ਕਿ 130406 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265