ਚੰਡੀਗੜ੍ਹ, 25 ਨਵੰਬਰ 2020 - ਕੋਰੋਨਾ ਕਾਰਨ ਦਿੱਲੀ-ਐਨਸੀਆਰ ਦੀ ਗੰਭੀਰ ਸਥਿਤੀ ਅਤੇ ਪੰਜਾਬ ਵਿਚ ਮਹਾਂਮਾਰੀ ਦੀ ਦੂਜੀ ਲਹਿਰ ਦੇ ਖਦਸ਼ੇ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਦੇ ਸਾਰੇ ਕਸਬਿਆਂ ਅਤੇ ਸ਼ਹਿਰਾਂ ਵਿਚ ਰਾਤ ਦੇ ਕਰਫਿਊ ਨੂੰ ਦੁਬਾਰਾ ਲਾਗੂ ਕਰਨ ਸਮੇਤ ਕਈ ਨਵੀਆਂ ਪਾਬੰਦੀਆਂ ਲਗਾਉਣ ਦੇ ਹੁਕਮ ਦਿੱਤੇ ਹਨ।
1 ਦਸੰਬਰ ਤੋਂ, ਮਾਸਕ ਪਹਿਨਣ ਜਾਂ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਜੁਰਮਾਨਾ ਦੁੱਗਣਾ ਹੋਵੇਗਾ।
ਹੋਰ ਵੇਰਵੇ ਜਲਦ ਅਪਡੇਟ ਕਰ ਰਹੇ ਹਾਂ....