← ਪਿਛੇ ਪਰਤੋ
ਚੰਡੀਗੜ੍ਹ, 25 ਨਵੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 31 ਮੌਤਾਂ ਹੋਈਆਂ ਹਨ ਜਦੋਂ ਕਿ 785 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 7129 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 148435 ਹੋ ਗਈ ਹੈ ਜਦੋਂ ਕਿ 136622 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265