← ਪਿਛੇ ਪਰਤੋ
ਨਵੀਂ ਦਿੱਲੀ, 26 ਨਵੰਬਰ 2020 - ਕਿਸਾਨਾਂ ਨੂੰ ਖੇਤ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰਨ ਲਈ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਦਿੱਲੀ-ਗੁਰੂਗ੍ਰਾਮ ਬਾਰਡਰ ਵੀ ਸੀਲ ਕਰ ਦਿੱਤਾ ਗਿਆ ਹੈ ਅਤੇ ਭਾਰੀ ਗਿਣਤੀ 'ਚ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ। ਇਸ ਤੋਂ ਬਿਨਾਂ ਹਰ ਗੱਡਿ ਚੈਕਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਕਿਸਾਨ ਨੂੰ ਦਿੱਲੀ ਜਾਣ ਤੋਂ ਰੋਕਿਆ ਜਾ ਸਕੇ।
Total Responses : 266