← ਪਿਛੇ ਪਰਤੋ
ਨਵੀਂ ਦਿੱਲੀ, 27 ਨਵੰਬਰ 2020 - ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਹੈ। ਇਸ ਲਈ ਤਿੰਨ ਦਸੰਬਰ ਦੀ ਗੱਲਬਾਤ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਖੇਤੀਬਾੜੀ ਮੰਤਰੀ ਨੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਕਾਂਗਰਸ ਕਿਸਾਨਾਂ ਨੂੰ ਗੰਮਰਾਹ ਕਰ ਰਹੀ ਹੈ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ... https://twitter.com/nstomar/status/1332188104287944704
Total Responses : 265