← ਪਿਛੇ ਪਰਤੋ
ਨਵੀਂ ਦਿੱਲੀ, ਨਵੰਬਰ 27, 2020 - ਦਿੱਲੀ ਪਹੁੰਚੇ ਕਿਸਾਨਾਂ ਦੇ ਖਾਣ ਪੀਣ ਦਾ ਪ੍ਰਬੰਧ ਕੇਜਰੀਵਾਲ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਜਿਸ ਦੇ ਲਈ ਦਿੱਲੀ ਦੇ ਰੀਠਾਲਾ ਵਿਧਾਨਸਭਾ ਖੇਤਰ ਵਿੱਚ ਲੰਗਰ ਤਿਆਰ ਕਰਨ ਲਈ ਕੇਜਰੀਵਾਲ ਸਰਕਾਰ ਵੱਲੋਂ ਰਸੋਈ ਸ਼ੁਰੂ ਕਰ ਦਿੱਤੀ ਗਈ ਹੈ।
Total Responses : 265