← ਪਿਛੇ ਪਰਤੋ
ਚੰਡੀਗੜ੍ਹ, 28 ਨਵੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 28 ਮੌਤਾਂ ਹੋਈਆਂ ਹਨ ਜਦੋਂ ਕਿ 745 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 7834 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 150805 ਹੋ ਗਈ ਹੈ ਜਦੋਂ ਕਿ 138206 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 265