← ਪਿਛੇ ਪਰਤੋ
ਨਵੀਂ ਦਿੱਲੀ, 2 ਦਸੰਬਰ 2020 - ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਵਿਚਕਾਰ ਕੇਂਦਰ ਦੀ ਵੱਡੀ ਬੈਠਕ ਚੱਲ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਤੇ ਰੇਲ ਮੰਤਰੀ ਪਿਊਸ਼ ਗੋਇਲ ਦੇ ਨਾਲ ਬੈਠਕ ਚੱਲ ਰਹੀ ਹੈ।
Total Responses : 265