← ਪਿਛੇ ਪਰਤੋ
ਨਵੀਂ ਦਿੱਲੀ, 3 ਦਸੰਬਰ 2020 - ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਗੱਲਬਾਤ ਕਰਨ ਲਈ ਕਿਸਾਨ ਆਗੂ ਦਿੱਲੀ ਦੇ ਵਿਗਿਆਨ ਭਵਨ ਵਿਖੇ ਪਹੁੰਚ ਗਏ ਹਨ ਅਤੇ ਅੱਜ ਦੁਪਹਿਰ 12 ਵਜੇ ਤੋਂ ਦੋਵਾਂ ਵਿਚਕਾਰ ਮੀਟਿੰਗ ਸ਼ੁਰੂ ਹੋ ਜਾਵੇਗੀ।
Total Responses : 265