← ਪਿਛੇ ਪਰਤੋ
ਹਰਜਿੰਦਰ ਕੌਰ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਕਾਰਜਭਾਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ 2 ਫ਼ਰਵਰੀ 2024 :
ਅਸੀਸ ਕੁਮਾਰ ਸ਼ਰਮਾ ਦਾ ਤਬਾਦਲਾ ਹੋਣ ਕਾਰਨ ਹਰਜਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿ) ਜਲੰਧਰ ਨੂੰ ਜ਼ਿਲ੍ਹਾ ਸਿੱਖਿਆ ਅਫਸਰ(ਐ ਸਿ) ਨਵਾਂਸ਼ਹਿਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅੱਜ ਉਹਨਾਂ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ ਸਿ) ਕਾਰਜਭਾਰ ਸੰਭਾਲ ਲਿਆ ਹੈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਰਿੰਦਰ ਕੁਮਾਰ ਤੇ ਸਮੂਹ ਸਟਾਫ ਵਲੋਂ ਸਿੱਖਿਆ ਅਧਿਕਾਰੀ ਨੂੰ ਜੀ ਆਇਆਂ ਕਿਹਾ ਗਿਆ ।
Total Responses : 25382