ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਅਹੁਦੇ ਤੋਂ ਹਟਾਇਆ, ਵੀਡੀਓ ਵੀ ਦੇਖੋ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 24 ਮਈ 2022- ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1 ਫੀਸਦੀ ਕਮਿਸ਼ਨ ਮੰਗਣ ਦੇ ਦੋਸ਼ ਤਹਿਤ ਮੰਤਰੀ ਅਹੁਦੇ ਤੋਂ ਹਟਾਇਆ ਗਿਆ ਹੈ।
ਵਿਜੇ ਸਿੰਗਲਾ ਦੇ ਖਿਲਾਫ ਪੁਲਿਸ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।