← ਪਿਛੇ ਪਰਤੋ
ਸਿੰਗਲਾ 27 ਮਈ ਤੱਕ ਪੁਲਿਸ ਰਿਮਾਂਡ 'ਤੇ
ਚੰਡੀਗੜ੍ਹ, 24 ਮਈ 2022 - ਭ੍ਰਿਸ਼ਟਾਚਾਰ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਅਤੇ ਆਪ ਐਮ ਐਲ ਏ ਡਾ. ਵਿਜੇ ਸਿੰਗਲਾ ਨੂੰ ਪੁਲਿਸ ਵੱਲੋਂ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
Total Responses : 267