ਕਾਂਗਰਸ ਵੱਲੋਂ ਪੰਜਾਬ 'ਚ 4 ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਵੇਰਵਾ
ਚੰਡੀਗੜ੍ਹ : ਅੱਜ ਪੰਜਾਬ ਕਾਂਗਰਸ ਨੇ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਹੋਰ ਉਮੀਦਵਾਰ ਐਲਾਨ ਦਿੱਤੇ ਹਨ।
ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ
ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ
ਸ੍ਰੀ ਅਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ
ਲੁਧਿਆਣਾ ਤੋਂ ਅਮਰਿੰਦਰ ਸਿੰਘ ਬਰਾੜ (ਰਾਜਾ ਵੜਿੰਗ)
The Candidates selected by the Central Election Committee of the party for the ensuing elections to the Lok Sabha from Punjab:- pic.twitter.com/tGAJ7lhJPu
— INC Sandesh (@INCSandesh) April 29, 2024