← ਪਿਛੇ ਪਰਤੋ
ਵੱਡੀ ਖ਼ਬਰ: ਸੁਪਰੀਮ ਕੋਰਟ ਨੇ 17 ਸੀ ਫਾਰਮ 'ਤੇ ਹੁਕਮ ਦੇਣ ਤੋਂ ਕੀਤਾ ਇਨਕਾਰ ਨਵੀਂ ਦਿੱਲੀ, 24 ਮਈ 2024- ਸੁਪਰੀਮ ਕੋਰਟ ਨੇ ਫਾਰਮ 17ਸੀ ਬਾਰੇ ਚੋਣ ਕਮਿਸ਼ਨ ਨੂੰ ਕੋਈ ਅੰਤਰਿਮ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਅਸੀਂ ਸੁਣਵਾਈ ਟਾਲ ਰਹੇ ਹਾਂ। ਫਿਲਹਾਲ ਬਿਨੈਕਾਰ ADR ਨੂੰ ਕੋਈ ਅੰਤਰਿਮ ਰਾਹਤ ਨਹੀਂ ਦਿੱਤੀ ਜਾ ਸਕਦੀ। ਜੇਕਰ ਦੇਸ਼ 'ਚ ਚੋਣਾਂ ਹੋ ਰਹੀਆਂ ਹਨ ਤਾਂ ਇਸ ਪਟੀਸ਼ਨ 'ਤੇ ਸੁਣਵਾਈ ਦਾ ਕੋਈ ਮਤਲਬ ਨਹੀਂ ਹੈ।
Total Responses : 278