← ਪਿਛੇ ਪਰਤੋ
ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਸਦਮਾ, ਨੌਜਵਾਨ ਪੁੱਤਰ ਹਰਪ੍ਰੀਤ ਸਿੰਘ ਦਾ ਦਿਹਾਂਤ ਸੰਜੀਵ ਸੂਦ ਲੁਧਿਆਣਾ, 19 ਅਕਤੂਬਰ, 2024: ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਨੌਜਵਾਨ ਸਪੁੱਤਰ ਹਰਪ੍ਰੀਤ ਸਿੰਘ ਅਚਨਚੇਤ ਸਦੀਵੀਂ ਵਿਛੋੜਾ ਦੇ ਗਏ। ਉਹ 45 ਵਰ੍ਹਿਆਂ ਦੇ ਸਨ ਤੇ ਉਹਨਾਂ ਦਾ ਗੁੜਗਾਓਂ ਦੇ ਮੇਦਾਂਤਾ ਹਸਪਤਾਲ ਵਿਚ ਇਲਾਜ ਚਲ ਰਿਹਾ ਸੀ।
Total Responses : 134