← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 3 ਅਕਤੂਬਰ 2020 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਪੱਤਰ ਲਿਖ ਕੇ ਸਾਲ 2016 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਅਗਨ ਭੇਟ ਹੋਏ ਤੇ ਪਾਣੀ ਨਾਲ ਨੁਕਸਾਨੇ ਗਏ ਸਰੂਪਾਂ ਅਤੇ ਬਗ਼ੈਰ ਰਿਕਾਰਡ ਤੋਂ ਦਿੱਤੇ ਪਾਵਨ ਸਰੂਪਾਂ ਬਾਰੇ ਬਾਰੇ 'ਚ ਐਡਵੋਕੇਟ ਈਸ਼ਰ ਸਿੰਘ 'ਤੇ ਆਧਾਰਿਤ ਕਮੇਟੀ ਵਲੋਂ ਬਣਾਈ ਰਿਪੋਰਟ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ। ਕਮੇਟੀ ਮੈਂਬਰਾਂ ਨੇ ਇਸ ਕੰਮ ਲਈ 18 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ।
Total Responses : 267